ਅਸ਼-ਸ਼ੁਆਰਾ · 198/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَلَوْ نَزَّلْنَاهُ عَلَىٰ بَعْضِ الْأَعْجَمِينَ ۝١٩٨
Wa law nazzalnaahu `alaa ba`dil a`jameen
📖 ਪੰਜਾਬੀ ਵਿੱਚ
198਼ ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 196-200 — ਸੂਰਾ ਅਸ਼-ਸ਼ੁਆਰਾ

196وَإِنَّهُ لَفِي زُبُرِ الْأَوَّلِينَ
196਼ ਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ।
197أَوَلَمْ يَكُن لَّهُمْ آيَةً أَن يَعْلَمَهُ عُلَمَاءُ بَنِي إِسْرَائِيلَ
197਼ ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। 1
198وَلَوْ نَزَّلْنَاهُ عَلَىٰ بَعْضِ الْأَعْجَمِينَ
198਼ ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।
199فَقَرَأَهُ عَلَيْهِم مَّا كَانُوا بِهِ مُؤْمِنِينَ
199਼ ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।
200كَذَٰلِكَ سَلَكْنَاهُ فِي قُلُوبِ الْمُجْرِمِينَ
200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
198ਆਇਤ

ਅਨੁਵਾਦ — ਅਸ਼-ਸ਼ੁਆਰਾ 198

ਸੂਰਾ ਅਸ਼-ਸ਼ੁਆਰਾ ਆਇਤ 198 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 198਼ ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ…

ਸੂਰਾ ਆਇਤ 198/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 196–200. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers