ਅਸ਼-ਸ਼ੁਆਰਾ · 199/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَقَرَأَهُ عَلَيْهِم مَّا كَانُوا بِهِ مُؤْمِنِينَ ۝١٩٩
Faqara ahoo `alaihim maa kaanoo bihee mu`mineen
📖 ਪੰਜਾਬੀ ਵਿੱਚ
199਼ ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 197-201 — ਸੂਰਾ ਅਸ਼-ਸ਼ੁਆਰਾ

197أَوَلَمْ يَكُن لَّهُمْ آيَةً أَن يَعْلَمَهُ عُلَمَاءُ بَنِي إِسْرَائِيلَ
197਼ ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। 1
198وَلَوْ نَزَّلْنَاهُ عَلَىٰ بَعْضِ الْأَعْجَمِينَ
198਼ ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।
199فَقَرَأَهُ عَلَيْهِم مَّا كَانُوا بِهِ مُؤْمِنِينَ
199਼ ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।
200كَذَٰلِكَ سَلَكْنَاهُ فِي قُلُوبِ الْمُجْرِمِينَ
200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।
201لَا يُؤْمِنُونَ بِهِ حَتَّىٰ يَرَوُا الْعَذَابَ الْأَلِيمَ
201਼ ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
199ਆਇਤ

ਅਨੁਵਾਦ — ਅਸ਼-ਸ਼ੁਆਰਾ 199

ਸੂਰਾ ਅਸ਼-ਸ਼ੁਆਰਾ ਆਇਤ 199 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 199਼ ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ)…

ਸੂਰਾ ਆਇਤ 199/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 197–201. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers