ਅਸ਼-ਸ਼ੁਆਰਾ · 2/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
تِلْكَ آيَاتُ الْكِتَابِ الْمُبِينِ ۝٢
Tilka Aayaatul Kitaabil Mubeen
📖 ਪੰਜਾਬੀ ਵਿੱਚ
2਼ ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਸ਼-ਸ਼ੁਆਰਾ

1طسم
1਼ ਤਾ, ਸੀਨ, ਮੀਮ।
2تِلْكَ آيَاتُ الْكِتَابِ الْمُبِينِ
2਼ ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।
3لَعَلَّكَ بَاخِعٌ نَّفْسَكَ أَلَّا يَكُونُوا مُؤْمِنِينَ
3਼ (ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।
4إِن نَّشَأْ نُنَزِّلْ عَلَيْهِم مِّنَ السَّمَاءِ آيَةً فَظَلَّتْ أَعْنَاقُهُمْ لَهَا خَاضِعِينَ
4਼ ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
2ਆਇਤ

ਅਨੁਵਾਦ — ਅਸ਼-ਸ਼ੁਆਰਾ 2

ਸੂਰਾ ਅਸ਼-ਸ਼ੁਆਰਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।

ਸੂਰਾ ਆਇਤ 2/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers