ਅਸ਼-ਸ਼ੁਆਰਾ · 20/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ فَعَلْتُهَا إِذًا وَأَنَا مِنَ الضَّالِّينَ ۝٢٠
Qaala fa`altuhaaa izanw wa ana minad daaaleen
📖 ਪੰਜਾਬੀ ਵਿੱਚ
20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਸ਼-ਸ਼ੁਆਰਾ

18قَالَ أَلَمْ نُرَبِّكَ فِينَا وَلِيدًا وَلَبِثْتَ فِينَا مِنْ عُمُرِكَ سِنِينَ
18਼ ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?
19وَفَعَلْتَ فَعْلَتَكَ الَّتِي فَعَلْتَ وَأَنتَ مِنَ الْكَافِرِينَ
19਼ ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।
20قَالَ فَعَلْتُهَا إِذًا وَأَنَا مِنَ الضَّالِّينَ
20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।
21فَفَرَرْتُ مِنكُمْ لَمَّا خِفْتُكُمْ فَوَهَبَ لِي رَبِّي حُكْمًا وَجَعَلَنِي مِنَ الْمُرْسَلِينَ
21਼ ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।
22وَتِلْكَ نِعْمَةٌ تَمُنُّهَا عَلَيَّ أَنْ عَبَّدتَّ بَنِي إِسْرَائِيلَ
22਼ ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
20ਆਇਤ

ਅਨੁਵਾਦ — ਅਸ਼-ਸ਼ੁਆਰਾ 20

ਸੂਰਾ ਅਸ਼-ਸ਼ੁਆਰਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ…

ਸੂਰਾ ਆਇਤ 20/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers