ਅਸ਼-ਸ਼ੁਆਰਾ · 200/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
كَذَٰلِكَ سَلَكْنَاهُ فِي قُلُوبِ الْمُجْرِمِينَ ۝٢٠٠
Kazaalika salaknaahu fee quloobil mujrimeen
📖 ਪੰਜਾਬੀ ਵਿੱਚ
200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 198-202 — ਸੂਰਾ ਅਸ਼-ਸ਼ੁਆਰਾ

198وَلَوْ نَزَّلْنَاهُ عَلَىٰ بَعْضِ الْأَعْجَمِينَ
198਼ ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।
199فَقَرَأَهُ عَلَيْهِم مَّا كَانُوا بِهِ مُؤْمِنِينَ
199਼ ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।
200كَذَٰلِكَ سَلَكْنَاهُ فِي قُلُوبِ الْمُجْرِمِينَ
200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।
201لَا يُؤْمِنُونَ بِهِ حَتَّىٰ يَرَوُا الْعَذَابَ الْأَلِيمَ
201਼ ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।
202فَيَأْتِيَهُم بَغْتَةً وَهُمْ لَا يَشْعُرُونَ
202਼ ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
200ਆਇਤ

ਅਨੁਵਾਦ — ਅਸ਼-ਸ਼ੁਆਰਾ 200

ਸੂਰਾ ਅਸ਼-ਸ਼ੁਆਰਾ ਆਇਤ 200 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ)…

ਸੂਰਾ ਆਇਤ 200/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 198–202. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers