ਅਸ਼-ਸ਼ੁਆਰਾ · 202/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَيَأْتِيَهُم بَغْتَةً وَهُمْ لَا يَشْعُرُونَ ۝٢٠٢
Fayaatiyahum baghtatanw wa hum laa yash`uroon
📖 ਪੰਜਾਬੀ ਵਿੱਚ
202਼ ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 200-204 — ਸੂਰਾ ਅਸ਼-ਸ਼ੁਆਰਾ

200كَذَٰلِكَ سَلَكْنَاهُ فِي قُلُوبِ الْمُجْرِمِينَ
200਼ ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।
201لَا يُؤْمِنُونَ بِهِ حَتَّىٰ يَرَوُا الْعَذَابَ الْأَلِيمَ
201਼ ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।
202فَيَأْتِيَهُم بَغْتَةً وَهُمْ لَا يَشْعُرُونَ
202਼ ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।
203فَيَقُولُوا هَلْ نَحْنُ مُنظَرُونَ
203਼ ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)
204أَفَبِعَذَابِنَا يَسْتَعْجِلُونَ
204਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
202ਆਇਤ

ਅਨੁਵਾਦ — ਅਸ਼-ਸ਼ੁਆਰਾ 202

ਸੂਰਾ ਅਸ਼-ਸ਼ੁਆਰਾ ਆਇਤ 202 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 202਼ ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ…

ਸੂਰਾ ਆਇਤ 202/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 200–204. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers