ਅਸ਼-ਸ਼ੁਆਰਾ · 204/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
أَفَبِعَذَابِنَا يَسْتَعْجِلُونَ ۝٢٠٤
Aafabi `azaabinaa yasta`jiloon
📖 ਪੰਜਾਬੀ ਵਿੱਚ
204਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?
🎧 ਸੁਣੋ

📜 ਆਇਤ 202-206 — ਅਸ਼-ਸ਼ੁਆਰਾ

202فَيَأْتِيَهُم بَغْتَةً وَهُمْ لَا يَشْعُرُونَ
202਼ ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।
203فَيَقُولُوا هَلْ نَحْنُ مُنظَرُونَ
203਼ ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)
204أَفَبِعَذَابِنَا يَسْتَعْجِلُونَ
204਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?
205أَفَرَأَيْتَ إِن مَّتَّعْنَاهُمْ سِنِينَ
205਼ ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।
206ثُمَّ جَاءَهُم مَّا كَانُوا يُوعَدُونَ
206਼ ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
204ਆਇਤ

ਅਨੁਵਾਦ — ਅਸ਼-ਸ਼ੁਆਰਾ 204

ਸੂਰਾ ਅਸ਼-ਸ਼ੁਆਰਾ ਆਇਤ 204 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 204਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ…

ਸੂਰਾ ਆਇਤ 204/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 202–206. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers