ਅਸ਼-ਸ਼ੁਆਰਾ · 206/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
ثُمَّ جَاءَهُم مَّا كَانُوا يُوعَدُونَ ۝٢٠٦
Summa jaaa`ahum maa kaanoo yoo`adoon
📖 ਪੰਜਾਬੀ ਵਿੱਚ
206਼ ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 204-208 — ਸੂਰਾ ਅਸ਼-ਸ਼ੁਆਰਾ

204أَفَبِعَذَابِنَا يَسْتَعْجِلُونَ
204਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?
205أَفَرَأَيْتَ إِن مَّتَّعْنَاهُمْ سِنِينَ
205਼ ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।
206ثُمَّ جَاءَهُم مَّا كَانُوا يُوعَدُونَ
206਼ ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।
207مَا أَغْنَىٰ عَنْهُم مَّا كَانُوا يُمَتَّعُونَ
207਼ ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।
208وَمَا أَهْلَكْنَا مِن قَرْيَةٍ إِلَّا لَهَا مُنذِرُونَ
208਼ ਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
206ਆਇਤ

ਅਨੁਵਾਦ — ਅਸ਼-ਸ਼ੁਆਰਾ 206

ਸੂਰਾ ਅਸ਼-ਸ਼ੁਆਰਾ ਆਇਤ 206 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 206਼ ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ…

ਸੂਰਾ ਆਇਤ 206/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 204–208. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers