ਅਸ਼-ਸ਼ੁਆਰਾ · 209/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
ذِكْرَىٰ وَمَا كُنَّا ظَالِمِينَ ۝٢٠٩
Zikraa wa maa kunnaa zaalimeen
📖 ਪੰਜਾਬੀ ਵਿੱਚ
209਼ ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 207-211 — ਸੂਰਾ ਅਸ਼-ਸ਼ੁਆਰਾ

207مَا أَغْنَىٰ عَنْهُم مَّا كَانُوا يُمَتَّعُونَ
207਼ ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।
208وَمَا أَهْلَكْنَا مِن قَرْيَةٍ إِلَّا لَهَا مُنذِرُونَ
208਼ ਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।
209ذِكْرَىٰ وَمَا كُنَّا ظَالِمِينَ
209਼ ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।
210وَمَا تَنَزَّلَتْ بِهِ الشَّيَاطِينُ
210਼ ਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।
211وَمَا يَنبَغِي لَهُمْ وَمَا يَسْتَطِيعُونَ
211਼ ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
209ਆਇਤ

ਅਨੁਵਾਦ — ਅਸ਼-ਸ਼ੁਆਰਾ 209

ਸੂਰਾ ਅਸ਼-ਸ਼ੁਆਰਾ ਆਇਤ 209 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 209਼ ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ…

ਸੂਰਾ ਆਇਤ 209/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 207–211. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers