ਅਸ਼-ਸ਼ੁਆਰਾ · 211/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا يَنبَغِي لَهُمْ وَمَا يَسْتَطِيعُونَ ۝٢١١
Wa maa yambaghee lahum wa maa yastatee`oon
📖 ਪੰਜਾਬੀ ਵਿੱਚ
211਼ ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 209-213 — ਸੂਰਾ ਅਸ਼-ਸ਼ੁਆਰਾ

209ذِكْرَىٰ وَمَا كُنَّا ظَالِمِينَ
209਼ ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।
210وَمَا تَنَزَّلَتْ بِهِ الشَّيَاطِينُ
210਼ ਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।
211وَمَا يَنبَغِي لَهُمْ وَمَا يَسْتَطِيعُونَ
211਼ ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।
212إِنَّهُمْ عَنِ السَّمْعِ لَمَعْزُولُونَ
212਼ ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।
213فَلَا تَدْعُ مَعَ اللَّهِ إِلَٰهًا آخَرَ فَتَكُونَ مِنَ الْمُعَذَّبِينَ
213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
211ਆਇਤ

ਅਨੁਵਾਦ — ਅਸ਼-ਸ਼ੁਆਰਾ 211

ਸੂਰਾ ਅਸ਼-ਸ਼ੁਆਰਾ ਆਇਤ 211 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 211਼ ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ…

ਸੂਰਾ ਆਇਤ 211/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 209–213. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers