ਅਸ਼-ਸ਼ੁਆਰਾ · 213/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَلَا تَدْعُ مَعَ اللَّهِ إِلَٰهًا آخَرَ فَتَكُونَ مِنَ الْمُعَذَّبِينَ ۝٢١٣
Falaa tad`u ma`al laahi ilaahan aakhara fatakoona minal mu`azzabeen
📖 ਪੰਜਾਬੀ ਵਿੱਚ
213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 211-215 — ਸੂਰਾ ਅਸ਼-ਸ਼ੁਆਰਾ

211وَمَا يَنبَغِي لَهُمْ وَمَا يَسْتَطِيعُونَ
211਼ ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।
212إِنَّهُمْ عَنِ السَّمْعِ لَمَعْزُولُونَ
212਼ ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।
213فَلَا تَدْعُ مَعَ اللَّهِ إِلَٰهًا آخَرَ فَتَكُونَ مِنَ الْمُعَذَّبِينَ
213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।
214وَأَنذِرْ عَشِيرَتَكَ الْأَقْرَبِينَ
214਼ ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।1
215وَاخْفِضْ جَنَاحَكَ لِمَنِ اتَّبَعَكَ مِنَ الْمُؤْمِنِينَ
215਼ ਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
213ਆਇਤ

ਅਨੁਵਾਦ — ਅਸ਼-ਸ਼ੁਆਰਾ 213

ਸੂਰਾ ਅਸ਼-ਸ਼ੁਆਰਾ ਆਇਤ 213 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ…

ਸੂਰਾ ਆਇਤ 213/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 211–215. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers