ਅਸ਼-ਸ਼ੁਆਰਾ · 214/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَأَنذِرْ عَشِيرَتَكَ الْأَقْرَبِينَ ۝٢١٤
Wa anzir `asheeratakal aqrabeen
📖 ਪੰਜਾਬੀ ਵਿੱਚ
214਼ ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 212-216 — ਸੂਰਾ ਅਸ਼-ਸ਼ੁਆਰਾ

212إِنَّهُمْ عَنِ السَّمْعِ لَمَعْزُولُونَ
212਼ ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।
213فَلَا تَدْعُ مَعَ اللَّهِ إِلَٰهًا آخَرَ فَتَكُونَ مِنَ الْمُعَذَّبِينَ
213਼ ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।
214وَأَنذِرْ عَشِيرَتَكَ الْأَقْرَبِينَ
214਼ ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।1
215وَاخْفِضْ جَنَاحَكَ لِمَنِ اتَّبَعَكَ مِنَ الْمُؤْمِنِينَ
215਼ ਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।
216فَإِنْ عَصَوْكَ فَقُلْ إِنِّي بَرِيءٌ مِّمَّا تَعْمَلُونَ
216਼ ਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
214ਆਇਤ

ਅਨੁਵਾਦ — ਅਸ਼-ਸ਼ੁਆਰਾ 214

ਸੂਰਾ ਅਸ਼-ਸ਼ੁਆਰਾ ਆਇਤ 214 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 214਼ ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।1

ਸੂਰਾ ਆਇਤ 214/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 212–216. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers