ਅਸ਼-ਸ਼ੁਆਰਾ · 218/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
الَّذِي يَرَاكَ حِينَ تَقُومُ ۝٢١٨
Allazee yaraaka heena taqoom
📖 ਪੰਜਾਬੀ ਵਿੱਚ
218਼ ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 216-220 — ਸੂਰਾ ਅਸ਼-ਸ਼ੁਆਰਾ

216فَإِنْ عَصَوْكَ فَقُلْ إِنِّي بَرِيءٌ مِّمَّا تَعْمَلُونَ
216਼ ਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।
217وَتَوَكَّلْ عَلَى الْعَزِيزِ الرَّحِيمِ
217਼ (ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।
218الَّذِي يَرَاكَ حِينَ تَقُومُ
218਼ ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।
219وَتَقَلُّبَكَ فِي السَّاجِدِينَ
219਼ ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।
220إِنَّهُ هُوَ السَّمِيعُ الْعَلِيمُ
220਼ ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
218ਆਇਤ

ਅਨੁਵਾਦ — ਅਸ਼-ਸ਼ੁਆਰਾ 218

ਸੂਰਾ ਅਸ਼-ਸ਼ੁਆਰਾ ਆਇਤ 218 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 218਼ ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ…

ਸੂਰਾ ਆਇਤ 218/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 216–220. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers