ਅਸ਼-ਸ਼ੁਆਰਾ · 219/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَتَقَلُّبَكَ فِي السَّاجِدِينَ ۝٢١٩
Wa taqallubaka fis saajideen
📖 ਪੰਜਾਬੀ ਵਿੱਚ
219਼ ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 217-221 — ਸੂਰਾ ਅਸ਼-ਸ਼ੁਆਰਾ

217وَتَوَكَّلْ عَلَى الْعَزِيزِ الرَّحِيمِ
217਼ (ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।
218الَّذِي يَرَاكَ حِينَ تَقُومُ
218਼ ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।
219وَتَقَلُّبَكَ فِي السَّاجِدِينَ
219਼ ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।
220إِنَّهُ هُوَ السَّمِيعُ الْعَلِيمُ
220਼ ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
221هَلْ أُنَبِّئُكُمْ عَلَىٰ مَن تَنَزَّلُ الشَّيَاطِينُ
221਼ ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
219ਆਇਤ

ਅਨੁਵਾਦ — ਅਸ਼-ਸ਼ੁਆਰਾ 219

ਸੂਰਾ ਅਸ਼-ਸ਼ੁਆਰਾ ਆਇਤ 219 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 219਼ ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ…

ਸੂਰਾ ਆਇਤ 219/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 217–221. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers