ਅਸ਼-ਸ਼ੁਆਰਾ · 22/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَتِلْكَ نِعْمَةٌ تَمُنُّهَا عَلَيَّ أَنْ عَبَّدتَّ بَنِي إِسْرَائِيلَ ۝٢٢
Wa tilka ni`matun tamun nuhaa `alaiya an `abbatta Baneee Israaa`eel
📖 ਪੰਜਾਬੀ ਵਿੱਚ
22਼ ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਸ਼-ਸ਼ੁਆਰਾ

20قَالَ فَعَلْتُهَا إِذًا وَأَنَا مِنَ الضَّالِّينَ
20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।
21فَفَرَرْتُ مِنكُمْ لَمَّا خِفْتُكُمْ فَوَهَبَ لِي رَبِّي حُكْمًا وَجَعَلَنِي مِنَ الْمُرْسَلِينَ
21਼ ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।
22وَتِلْكَ نِعْمَةٌ تَمُنُّهَا عَلَيَّ أَنْ عَبَّدتَّ بَنِي إِسْرَائِيلَ
22਼ ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।
23قَالَ فِرْعَوْنُ وَمَا رَبُّ الْعَالَمِينَ
23਼ ਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ?
24قَالَ رَبُّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ
24਼ ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
22ਆਇਤ

ਅਨੁਵਾਦ — ਅਸ਼-ਸ਼ੁਆਰਾ 22

ਸੂਰਾ ਅਸ਼-ਸ਼ੁਆਰਾ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ…

ਸੂਰਾ ਆਇਤ 22/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers