ਅਸ਼-ਸ਼ੁਆਰਾ · 221/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
هَلْ أُنَبِّئُكُمْ عَلَىٰ مَن تَنَزَّلُ الشَّيَاطِينُ ۝٢٢١
Hal unabbi`ukum `alaa man tanazzalush Shayaateen
📖 ਪੰਜਾਬੀ ਵਿੱਚ
221਼ ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 219-223 — ਸੂਰਾ ਅਸ਼-ਸ਼ੁਆਰਾ

219وَتَقَلُّبَكَ فِي السَّاجِدِينَ
219਼ ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।
220إِنَّهُ هُوَ السَّمِيعُ الْعَلِيمُ
220਼ ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
221هَلْ أُنَبِّئُكُمْ عَلَىٰ مَن تَنَزَّلُ الشَّيَاطِينُ
221਼ ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।
222تَنَزَّلُ عَلَىٰ كُلِّ أَفَّاكٍ أَثِيمٍ
222਼ ਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।
223يُلْقُونَ السَّمْعَ وَأَكْثَرُهُمْ كَاذِبُونَ
223਼ ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
221ਆਇਤ

ਅਨੁਵਾਦ — ਅਸ਼-ਸ਼ੁਆਰਾ 221

ਸੂਰਾ ਅਸ਼-ਸ਼ੁਆਰਾ ਆਇਤ 221 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 221਼ ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ…

ਸੂਰਾ ਆਇਤ 221/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 219–223. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers