ਅਸ਼-ਸ਼ੁਆਰਾ · 223/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
يُلْقُونَ السَّمْعَ وَأَكْثَرُهُمْ كَاذِبُونَ ۝٢٢٣
Yulqoonas sam`a wa aksaruhum aaziboon
📖 ਪੰਜਾਬੀ ਵਿੱਚ
223਼ ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 221-225 — ਸੂਰਾ ਅਸ਼-ਸ਼ੁਆਰਾ

221هَلْ أُنَبِّئُكُمْ عَلَىٰ مَن تَنَزَّلُ الشَّيَاطِينُ
221਼ ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।
222تَنَزَّلُ عَلَىٰ كُلِّ أَفَّاكٍ أَثِيمٍ
222਼ ਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।
223يُلْقُونَ السَّمْعَ وَأَكْثَرُهُمْ كَاذِبُونَ
223਼ ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।
224وَالشُّعَرَاءُ يَتَّبِعُهُمُ الْغَاوُونَ
224਼ ਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।
225أَلَمْ تَرَ أَنَّهُمْ فِي كُلِّ وَادٍ يَهِيمُونَ
225਼ ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
223ਆਇਤ

ਅਨੁਵਾਦ — ਅਸ਼-ਸ਼ੁਆਰਾ 223

ਸੂਰਾ ਅਸ਼-ਸ਼ੁਆਰਾ ਆਇਤ 223 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 223਼ ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ…

ਸੂਰਾ ਆਇਤ 223/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 221–225. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers