ਅਸ਼-ਸ਼ੁਆਰਾ · 225/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
أَلَمْ تَرَ أَنَّهُمْ فِي كُلِّ وَادٍ يَهِيمُونَ ۝٢٢٥
Alam tara annahum fee kulli waadiny yaheemoon
📖 ਪੰਜਾਬੀ ਵਿੱਚ
225਼ ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 223-227 — ਸੂਰਾ ਅਸ਼-ਸ਼ੁਆਰਾ

223يُلْقُونَ السَّمْعَ وَأَكْثَرُهُمْ كَاذِبُونَ
223਼ ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।
224وَالشُّعَرَاءُ يَتَّبِعُهُمُ الْغَاوُونَ
224਼ ਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।
225أَلَمْ تَرَ أَنَّهُمْ فِي كُلِّ وَادٍ يَهِيمُونَ
225਼ ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?
226وَأَنَّهُمْ يَقُولُونَ مَا لَا يَفْعَلُونَ
226਼ ਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।
227إِلَّا الَّذِينَ آمَنُوا وَعَمِلُوا الصَّالِحَاتِ وَذَكَرُوا اللَّهَ كَثِيرًا وَانتَصَرُوا مِن بَعْدِ مَا ظُلِمُوا ۗ وَسَيَعْلَمُ الَّذِينَ ظَلَمُوا أَيَّ مُنقَلَبٍ يَنقَلِبُونَ
227਼ ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
225ਆਇਤ

ਅਨੁਵਾਦ — ਅਸ਼-ਸ਼ੁਆਰਾ 225

ਸੂਰਾ ਅਸ਼-ਸ਼ੁਆਰਾ ਆਇਤ 225 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 225਼ ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ…

ਸੂਰਾ ਆਇਤ 225/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 223–227. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers