ਅਸ਼-ਸ਼ੁਆਰਾ · 227/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِلَّا الَّذِينَ آمَنُوا وَعَمِلُوا الصَّالِحَاتِ وَذَكَرُوا اللَّهَ كَثِيرًا وَانتَصَرُوا مِن بَعْدِ مَا ظُلِمُوا ۗ وَسَيَعْلَمُ الَّذِينَ ظَلَمُوا أَيَّ مُنقَلَبٍ يَنقَلِبُونَ ۝٢٢٧
Illal lazeena aamanoo w a`amilus saalihaati wa zakarul laaha kaseeranw wantasaroo mim ba`di maa zulimoo; wa saya`lamul lazeena zalamooo aiya munqalbiny yanqaliboon
📖 ਪੰਜਾਬੀ ਵਿੱਚ
227਼ ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 225-227 — ਸੂਰਾ ਅਸ਼-ਸ਼ੁਆਰਾ

225أَلَمْ تَرَ أَنَّهُمْ فِي كُلِّ وَادٍ يَهِيمُونَ
225਼ ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?
226وَأَنَّهُمْ يَقُولُونَ مَا لَا يَفْعَلُونَ
226਼ ਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।
227إِلَّا الَّذِينَ آمَنُوا وَعَمِلُوا الصَّالِحَاتِ وَذَكَرُوا اللَّهَ كَثِيرًا وَانتَصَرُوا مِن بَعْدِ مَا ظُلِمُوا ۗ وَسَيَعْلَمُ الَّذِينَ ظَلَمُوا أَيَّ مُنقَلَبٍ يَنقَلِبُونَ
227਼ ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
227ਆਇਤ

ਅਨੁਵਾਦ — ਅਸ਼-ਸ਼ੁਆਰਾ 227

ਸੂਰਾ ਅਸ਼-ਸ਼ੁਆਰਾ ਆਇਤ 227 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 227਼ ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ…

ਸੂਰਾ ਆਇਤ 227/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 225–227. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers