ਅਸ਼-ਸ਼ੁਆਰਾ · 26/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ رَبُّكُمْ وَرَبُّ آبَائِكُمُ الْأَوَّلِينَ ۝٢٦
Qaala Rabbukum wa Rabbu aabaaa`ikumul awwaleen
📖 ਪੰਜਾਬੀ ਵਿੱਚ
26਼ (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਸ਼-ਸ਼ੁਆਰਾ

24قَالَ رَبُّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ
24਼ ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।
25قَالَ لِمَنْ حَوْلَهُ أَلَا تَسْتَمِعُونَ
25਼ ਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)?
26قَالَ رَبُّكُمْ وَرَبُّ آبَائِكُمُ الْأَوَّلِينَ
26਼ (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।
27قَالَ إِنَّ رَسُولَكُمُ الَّذِي أُرْسِلَ إِلَيْكُمْ لَمَجْنُونٌ
27਼ (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।
28قَالَ رَبُّ الْمَشْرِقِ وَالْمَغْرِبِ وَمَا بَيْنَهُمَا ۖ إِن كُنتُمْ تَعْقِلُونَ
28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
26ਆਇਤ

ਅਨੁਵਾਦ — ਅਸ਼-ਸ਼ੁਆਰਾ 26

ਸੂਰਾ ਅਸ਼-ਸ਼ੁਆਰਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ…

ਸੂਰਾ ਆਇਤ 26/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers