ਅਸ਼-ਸ਼ੁਆਰਾ · 28/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
قَالَ رَبُّ الْمَشْرِقِ وَالْمَغْرِبِ وَمَا بَيْنَهُمَا ۖ إِن كُنتُمْ تَعْقِلُونَ ۝٢٨
Qaala Rabbul mashriqi wal maghribi wa maa baina humaa in kuntum ta`qiloon
📖 ਪੰਜਾਬੀ ਵਿੱਚ
28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।

🎧 ਸੁਣੋ


📜 ਆਇਤ 26-30 — ਅਸ਼-ਸ਼ੁਆਰਾ

26قَالَ رَبُّكُمْ وَرَبُّ آبَائِكُمُ الْأَوَّلِينَ
26਼ (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।
27قَالَ إِنَّ رَسُولَكُمُ الَّذِي أُرْسِلَ إِلَيْكُمْ لَمَجْنُونٌ
27਼ (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।
28قَالَ رَبُّ الْمَشْرِقِ وَالْمَغْرِبِ وَمَا بَيْنَهُمَا ۖ إِن كُنتُمْ تَعْقِلُونَ
28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।
29قَالَ لَئِنِ اتَّخَذْتَ إِلَٰهًا غَيْرِي لَأَجْعَلَنَّكَ مِنَ الْمَسْجُونِينَ
29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।
30قَالَ أَوَلَوْ جِئْتُكَ بِشَيْءٍ مُّبِينٍ
30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
28ਆਇਤ

ਅਨੁਵਾਦ — ਅਸ਼-ਸ਼ੁਆਰਾ 28

ਸੂਰਾ ਅਸ਼-ਸ਼ੁਆਰਾ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ…

ਸੂਰਾ ਆਇਤ 28/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers