ਅਸ਼-ਸ਼ੁਆਰਾ · 29/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ لَئِنِ اتَّخَذْتَ إِلَٰهًا غَيْرِي لَأَجْعَلَنَّكَ مِنَ الْمَسْجُونِينَ ۝٢٩
Qaala la`init takhazta ilaahan ghairee la aj`alannaka minal masjooneen
📖 ਪੰਜਾਬੀ ਵਿੱਚ
29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਸ਼-ਸ਼ੁਆਰਾ

27قَالَ إِنَّ رَسُولَكُمُ الَّذِي أُرْسِلَ إِلَيْكُمْ لَمَجْنُونٌ
27਼ (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।
28قَالَ رَبُّ الْمَشْرِقِ وَالْمَغْرِبِ وَمَا بَيْنَهُمَا ۖ إِن كُنتُمْ تَعْقِلُونَ
28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।
29قَالَ لَئِنِ اتَّخَذْتَ إِلَٰهًا غَيْرِي لَأَجْعَلَنَّكَ مِنَ الْمَسْجُونِينَ
29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।
30قَالَ أَوَلَوْ جِئْتُكَ بِشَيْءٍ مُّبِينٍ
30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?
31قَالَ فَأْتِ بِهِ إِن كُنتَ مِنَ الصَّادِقِينَ
31਼ ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
29ਆਇਤ

ਅਨੁਵਾਦ — ਅਸ਼-ਸ਼ੁਆਰਾ 29

ਸੂਰਾ ਅਸ਼-ਸ਼ੁਆਰਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ…

ਸੂਰਾ ਆਇਤ 29/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers