ਅਸ਼-ਸ਼ੁਆਰਾ · 30/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ أَوَلَوْ جِئْتُكَ بِشَيْءٍ مُّبِينٍ ۝٣٠
Qaala awalw ji`tuka bishai`im mubeen
📖 ਪੰਜਾਬੀ ਵਿੱਚ
30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਸ਼-ਸ਼ੁਆਰਾ

28قَالَ رَبُّ الْمَشْرِقِ وَالْمَغْرِبِ وَمَا بَيْنَهُمَا ۖ إِن كُنتُمْ تَعْقِلُونَ
28਼ (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।
29قَالَ لَئِنِ اتَّخَذْتَ إِلَٰهًا غَيْرِي لَأَجْعَلَنَّكَ مِنَ الْمَسْجُونِينَ
29਼ ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।
30قَالَ أَوَلَوْ جِئْتُكَ بِشَيْءٍ مُّبِينٍ
30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?
31قَالَ فَأْتِ بِهِ إِن كُنتَ مِنَ الصَّادِقِينَ
31਼ ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।
32فَأَلْقَىٰ عَصَاهُ فَإِذَا هِيَ ثُعْبَانٌ مُّبِينٌ
32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
30ਆਇਤ

ਅਨੁਵਾਦ — ਅਸ਼-ਸ਼ੁਆਰਾ 30

ਸੂਰਾ ਅਸ਼-ਸ਼ੁਆਰਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ…

ਸੂਰਾ ਆਇਤ 30/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers