ਅਸ਼-ਸ਼ੁਆਰਾ · 32/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
فَأَلْقَىٰ عَصَاهُ فَإِذَا هِيَ ثُعْبَانٌ مُّبِينٌ ۝٣٢
Fa alqaa `asaahu fa izaaa hiya su`baanum mubeen
📖 ਪੰਜਾਬੀ ਵਿੱਚ
32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।
🎧 ਸੁਣੋ

📜 ਆਇਤ 30-34 — ਅਸ਼-ਸ਼ੁਆਰਾ

30قَالَ أَوَلَوْ جِئْتُكَ بِشَيْءٍ مُّبِينٍ
30਼ (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?
31قَالَ فَأْتِ بِهِ إِن كُنتَ مِنَ الصَّادِقِينَ
31਼ ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।
32فَأَلْقَىٰ عَصَاهُ فَإِذَا هِيَ ثُعْبَانٌ مُّبِينٌ
32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।
33وَنَزَعَ يَدَهُ فَإِذَا هِيَ بَيْضَاءُ لِلنَّاظِرِينَ
33਼ ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।
34قَالَ لِلْمَلَإِ حَوْلَهُ إِنَّ هَٰذَا لَسَاحِرٌ عَلِيمٌ
34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
32ਆਇਤ

ਅਨੁਵਾਦ — ਅਸ਼-ਸ਼ੁਆਰਾ 32

ਸੂਰਾ ਅਸ਼-ਸ਼ੁਆਰਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ…

ਸੂਰਾ ਆਇਤ 32/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers