ਅਸ਼-ਸ਼ੁਆਰਾ · 33/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَنَزَعَ يَدَهُ فَإِذَا هِيَ بَيْضَاءُ لِلنَّاظِرِينَ ۝٣٣
Wa naza`a yadahoo faizaa hiya baidaaa`u linnaa zireen
📖 ਪੰਜਾਬੀ ਵਿੱਚ
33਼ ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਸ਼-ਸ਼ੁਆਰਾ

31قَالَ فَأْتِ بِهِ إِن كُنتَ مِنَ الصَّادِقِينَ
31਼ ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।
32فَأَلْقَىٰ عَصَاهُ فَإِذَا هِيَ ثُعْبَانٌ مُّبِينٌ
32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।
33وَنَزَعَ يَدَهُ فَإِذَا هِيَ بَيْضَاءُ لِلنَّاظِرِينَ
33਼ ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।
34قَالَ لِلْمَلَإِ حَوْلَهُ إِنَّ هَٰذَا لَسَاحِرٌ عَلِيمٌ
34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।
35يُرِيدُ أَن يُخْرِجَكُم مِّنْ أَرْضِكُم بِسِحْرِهِ فَمَاذَا تَأْمُرُونَ
35਼ ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
33ਆਇਤ

ਅਨੁਵਾਦ — ਅਸ਼-ਸ਼ੁਆਰਾ 33

ਸੂਰਾ ਅਸ਼-ਸ਼ੁਆਰਾ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ…

ਸੂਰਾ ਆਇਤ 33/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers