ਅਸ਼-ਸ਼ੁਆਰਾ · 34/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ لِلْمَلَإِ حَوْلَهُ إِنَّ هَٰذَا لَسَاحِرٌ عَلِيمٌ ۝٣٤
Qaala lilmala-i hawlahooo inna haazaa lasaahirun `aleem
📖 ਪੰਜਾਬੀ ਵਿੱਚ
34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਸ਼-ਸ਼ੁਆਰਾ

32فَأَلْقَىٰ عَصَاهُ فَإِذَا هِيَ ثُعْبَانٌ مُّبِينٌ
32਼ ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।
33وَنَزَعَ يَدَهُ فَإِذَا هِيَ بَيْضَاءُ لِلنَّاظِرِينَ
33਼ ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।
34قَالَ لِلْمَلَإِ حَوْلَهُ إِنَّ هَٰذَا لَسَاحِرٌ عَلِيمٌ
34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।
35يُرِيدُ أَن يُخْرِجَكُم مِّنْ أَرْضِكُم بِسِحْرِهِ فَمَاذَا تَأْمُرُونَ
35਼ ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?
36قَالُوا أَرْجِهْ وَأَخَاهُ وَابْعَثْ فِي الْمَدَائِنِ حَاشِرِينَ
36਼ ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
34ਆਇਤ

ਅਨੁਵਾਦ — ਅਸ਼-ਸ਼ੁਆਰਾ 34

ਸੂਰਾ ਅਸ਼-ਸ਼ੁਆਰਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ…

ਸੂਰਾ ਆਇਤ 34/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers