ਅਸ਼-ਸ਼ੁਆਰਾ · 36/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالُوا أَرْجِهْ وَأَخَاهُ وَابْعَثْ فِي الْمَدَائِنِ حَاشِرِينَ ۝٣٦
Qaalooo arjih wa akhaahu wab`as filmadaaa`ini haashireen
📖 ਪੰਜਾਬੀ ਵਿੱਚ
36਼ ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਸ਼-ਸ਼ੁਆਰਾ

34قَالَ لِلْمَلَإِ حَوْلَهُ إِنَّ هَٰذَا لَسَاحِرٌ عَلِيمٌ
34਼ ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।
35يُرِيدُ أَن يُخْرِجَكُم مِّنْ أَرْضِكُم بِسِحْرِهِ فَمَاذَا تَأْمُرُونَ
35਼ ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?
36قَالُوا أَرْجِهْ وَأَخَاهُ وَابْعَثْ فِي الْمَدَائِنِ حَاشِرِينَ
36਼ ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।
37يَأْتُوكَ بِكُلِّ سَحَّارٍ عَلِيمٍ
37਼ ਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ।
38فَجُمِعَ السَّحَرَةُ لِمِيقَاتِ يَوْمٍ مَّعْلُومٍ
38਼ ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
36ਆਇਤ

ਅਨੁਵਾਦ — ਅਸ਼-ਸ਼ੁਆਰਾ 36

ਸੂਰਾ ਅਸ਼-ਸ਼ੁਆਰਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ…

ਸੂਰਾ ਆਇਤ 36/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers