ਅਸ਼-ਸ਼ੁਆਰਾ · 40/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
لَعَلَّنَا نَتَّبِعُ السَّحَرَةَ إِن كَانُوا هُمُ الْغَالِبِينَ ۝٤٠
La`allanaa nattabi`us saharata in kaanoo humul ghaalibeen
📖 ਪੰਜਾਬੀ ਵਿੱਚ
40਼ ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਸ਼-ਸ਼ੁਆਰਾ

38فَجُمِعَ السَّحَرَةُ لِمِيقَاتِ يَوْمٍ مَّعْلُومٍ
38਼ ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।
39وَقِيلَ لِلنَّاسِ هَلْ أَنتُم مُّجْتَمِعُونَ
39਼ ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।
40لَعَلَّنَا نَتَّبِعُ السَّحَرَةَ إِن كَانُوا هُمُ الْغَالِبِينَ
40਼ ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।
41فَلَمَّا جَاءَ السَّحَرَةُ قَالُوا لِفِرْعَوْنَ أَئِنَّ لَنَا لَأَجْرًا إِن كُنَّا نَحْنُ الْغَالِبِينَ
41਼ ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?
42قَالَ نَعَمْ وَإِنَّكُمْ إِذًا لَّمِنَ الْمُقَرَّبِينَ
42਼ ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
40ਆਇਤ

ਅਨੁਵਾਦ — ਅਸ਼-ਸ਼ੁਆਰਾ 40

ਸੂਰਾ ਅਸ਼-ਸ਼ੁਆਰਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ…

ਸੂਰਾ ਆਇਤ 40/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers