ਅਸ਼-ਸ਼ੁਆਰਾ · 41/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَلَمَّا جَاءَ السَّحَرَةُ قَالُوا لِفِرْعَوْنَ أَئِنَّ لَنَا لَأَجْرًا إِن كُنَّا نَحْنُ الْغَالِبِينَ ۝٤١
Falammaa jaaa`as saharatu qaaloo li Fir`awna a`inna lanaa la ajjran in kunnaa nahnul ghaalibeen
📖 ਪੰਜਾਬੀ ਵਿੱਚ
41਼ ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਸ਼-ਸ਼ੁਆਰਾ

39وَقِيلَ لِلنَّاسِ هَلْ أَنتُم مُّجْتَمِعُونَ
39਼ ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।
40لَعَلَّنَا نَتَّبِعُ السَّحَرَةَ إِن كَانُوا هُمُ الْغَالِبِينَ
40਼ ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।
41فَلَمَّا جَاءَ السَّحَرَةُ قَالُوا لِفِرْعَوْنَ أَئِنَّ لَنَا لَأَجْرًا إِن كُنَّا نَحْنُ الْغَالِبِينَ
41਼ ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?
42قَالَ نَعَمْ وَإِنَّكُمْ إِذًا لَّمِنَ الْمُقَرَّبِينَ
42਼ ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।
43قَالَ لَهُم مُّوسَىٰ أَلْقُوا مَا أَنتُم مُّلْقُونَ
43਼ ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
41ਆਇਤ

ਅਨੁਵਾਦ — ਅਸ਼-ਸ਼ੁਆਰਾ 41

ਸੂਰਾ ਅਸ਼-ਸ਼ੁਆਰਾ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ…

ਸੂਰਾ ਆਇਤ 41/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers