ਅਸ਼-ਸ਼ੁਆਰਾ · 44/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَأَلْقَوْا حِبَالَهُمْ وَعِصِيَّهُمْ وَقَالُوا بِعِزَّةِ فِرْعَوْنَ إِنَّا لَنَحْنُ الْغَالِبُونَ ۝٤٤
Fa alqaw hibaalahum wa `isiyyahum wa qaaloo bi`izzati Fir`awna innaa lanahnul ghaaliboon
📖 ਪੰਜਾਬੀ ਵਿੱਚ
44਼ ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਸ਼-ਸ਼ੁਆਰਾ

42قَالَ نَعَمْ وَإِنَّكُمْ إِذًا لَّمِنَ الْمُقَرَّبِينَ
42਼ ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।
43قَالَ لَهُم مُّوسَىٰ أَلْقُوا مَا أَنتُم مُّلْقُونَ
43਼ ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।
44فَأَلْقَوْا حِبَالَهُمْ وَعِصِيَّهُمْ وَقَالُوا بِعِزَّةِ فِرْعَوْنَ إِنَّا لَنَحْنُ الْغَالِبُونَ
44਼ ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।
45فَأَلْقَىٰ مُوسَىٰ عَصَاهُ فَإِذَا هِيَ تَلْقَفُ مَا يَأْفِكُونَ
45਼ ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।
46فَأُلْقِيَ السَّحَرَةُ سَاجِدِينَ
46਼ ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
44ਆਇਤ

ਅਨੁਵਾਦ — ਅਸ਼-ਸ਼ੁਆਰਾ 44

ਸੂਰਾ ਅਸ਼-ਸ਼ੁਆਰਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ)…

ਸੂਰਾ ਆਇਤ 44/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers