ਅਸ਼-ਸ਼ੁਆਰਾ · 46/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَأُلْقِيَ السَّحَرَةُ سَاجِدِينَ ۝٤٦
Fa ulqiyas saharatu saajideen
📖 ਪੰਜਾਬੀ ਵਿੱਚ
46਼ ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਸ਼-ਸ਼ੁਆਰਾ

44فَأَلْقَوْا حِبَالَهُمْ وَعِصِيَّهُمْ وَقَالُوا بِعِزَّةِ فِرْعَوْنَ إِنَّا لَنَحْنُ الْغَالِبُونَ
44਼ ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।
45فَأَلْقَىٰ مُوسَىٰ عَصَاهُ فَإِذَا هِيَ تَلْقَفُ مَا يَأْفِكُونَ
45਼ ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।
46فَأُلْقِيَ السَّحَرَةُ سَاجِدِينَ
46਼ ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।
47قَالُوا آمَنَّا بِرَبِّ الْعَالَمِينَ
47਼ ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।
48رَبِّ مُوسَىٰ وَهَارُونَ
48਼ ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
46ਆਇਤ

ਅਨੁਵਾਦ — ਅਸ਼-ਸ਼ੁਆਰਾ 46

ਸੂਰਾ ਅਸ਼-ਸ਼ੁਆਰਾ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ…

ਸੂਰਾ ਆਇਤ 46/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers