ਅਸ਼-ਸ਼ੁਆਰਾ · 49/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ آمَنتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ فَلَسَوْفَ تَعْلَمُونَ ۚ لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ وَلَأُصَلِّبَنَّكُمْ أَجْمَعِينَ ۝٤٩
Qaala aamantum lahoo qabla an aazana lakum innahoo lakabeerukumul lazee `alla makumus sihra falasawfa ta`lamoon; la uqatti`anna aidiyakum wa arjulakum min khilaafinw wa la usallibanna kum ajma`een
📖 ਪੰਜਾਬੀ ਵਿੱਚ
49਼ ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਸ਼-ਸ਼ੁਆਰਾ

47قَالُوا آمَنَّا بِرَبِّ الْعَالَمِينَ
47਼ ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।
48رَبِّ مُوسَىٰ وَهَارُونَ
48਼ ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।
49قَالَ آمَنتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ فَلَسَوْفَ تَعْلَمُونَ ۚ لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ وَلَأُصَلِّبَنَّكُمْ أَجْمَعِينَ
49਼ ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।
50قَالُوا لَا ضَيْرَ ۖ إِنَّا إِلَىٰ رَبِّنَا مُنقَلِبُونَ
50਼ ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।
51إِنَّا نَطْمَعُ أَن يَغْفِرَ لَنَا رَبُّنَا خَطَايَانَا أَن كُنَّا أَوَّلَ الْمُؤْمِنِينَ
51਼ ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
49ਆਇਤ

ਅਨੁਵਾਦ — ਅਸ਼-ਸ਼ੁਆਰਾ 49

ਸੂਰਾ ਅਸ਼-ਸ਼ੁਆਰਾ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ…

ਸੂਰਾ ਆਇਤ 49/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers