ਅਸ਼-ਸ਼ੁਆਰਾ · 5/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا يَأْتِيهِم مِّن ذِكْرٍ مِّنَ الرَّحْمَٰنِ مُحْدَثٍ إِلَّا كَانُوا عَنْهُ مُعْرِضِينَ ۝٥
Wa maa yaateehim min zikrim minar Rahmaani muhdasin illaa kaanoo `anhu mu`rideen
📖 ਪੰਜਾਬੀ ਵਿੱਚ
5਼ ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਸ਼-ਸ਼ੁਆਰਾ

3لَعَلَّكَ بَاخِعٌ نَّفْسَكَ أَلَّا يَكُونُوا مُؤْمِنِينَ
3਼ (ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।
4إِن نَّشَأْ نُنَزِّلْ عَلَيْهِم مِّنَ السَّمَاءِ آيَةً فَظَلَّتْ أَعْنَاقُهُمْ لَهَا خَاضِعِينَ
4਼ ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।
5وَمَا يَأْتِيهِم مِّن ذِكْرٍ مِّنَ الرَّحْمَٰنِ مُحْدَثٍ إِلَّا كَانُوا عَنْهُ مُعْرِضِينَ
5਼ ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।
6فَقَدْ كَذَّبُوا فَسَيَأْتِيهِمْ أَنبَاءُ مَا كَانُوا بِهِ يَسْتَهْزِئُونَ
6਼ ਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।
7أَوَلَمْ يَرَوْا إِلَى الْأَرْضِ كَمْ أَنبَتْنَا فِيهَا مِن كُلِّ زَوْجٍ كَرِيمٍ
7਼ ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
5ਆਇਤ

ਅਨੁਵਾਦ — ਅਸ਼-ਸ਼ੁਆਰਾ 5

ਸੂਰਾ ਅਸ਼-ਸ਼ੁਆਰਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ…

ਸੂਰਾ ਆਇਤ 5/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers