ਅਸ਼-ਸ਼ੁਆਰਾ · 51/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنَّا نَطْمَعُ أَن يَغْفِرَ لَنَا رَبُّنَا خَطَايَانَا أَن كُنَّا أَوَّلَ الْمُؤْمِنِينَ ۝٥١
Innaa natma`u ai yaghfira lanaa Rabbunna khataa yaanaaa an kunnaaa awwalal mu`mineen
📖 ਪੰਜਾਬੀ ਵਿੱਚ
51਼ ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਸ਼-ਸ਼ੁਆਰਾ

49قَالَ آمَنتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ فَلَسَوْفَ تَعْلَمُونَ ۚ لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ وَلَأُصَلِّبَنَّكُمْ أَجْمَعِينَ
49਼ ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।
50قَالُوا لَا ضَيْرَ ۖ إِنَّا إِلَىٰ رَبِّنَا مُنقَلِبُونَ
50਼ ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।
51إِنَّا نَطْمَعُ أَن يَغْفِرَ لَنَا رَبُّنَا خَطَايَانَا أَن كُنَّا أَوَّلَ الْمُؤْمِنِينَ
51਼ ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।
52۞ وَأَوْحَيْنَا إِلَىٰ مُوسَىٰ أَنْ أَسْرِ بِعِبَادِي إِنَّكُم مُّتَّبَعُونَ
52਼ ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।
53فَأَرْسَلَ فِرْعَوْنُ فِي الْمَدَائِنِ حَاشِرِينَ
53਼ ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
51ਆਇਤ

ਅਨੁਵਾਦ — ਅਸ਼-ਸ਼ੁਆਰਾ 51

ਸੂਰਾ ਅਸ਼-ਸ਼ੁਆਰਾ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ…

ਸੂਰਾ ਆਇਤ 51/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers