ਅਸ਼-ਸ਼ੁਆਰਾ · 53/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
فَأَرْسَلَ فِرْعَوْنُ فِي الْمَدَائِنِ حَاشِرِينَ ۝٥٣
Fa arsala Fir`awnu filmadaaa`ini haashireen
📖 ਪੰਜਾਬੀ ਵਿੱਚ
53਼ ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।
🎧 ਸੁਣੋ

📜 ਆਇਤ 51-55 — ਅਸ਼-ਸ਼ੁਆਰਾ

51إِنَّا نَطْمَعُ أَن يَغْفِرَ لَنَا رَبُّنَا خَطَايَانَا أَن كُنَّا أَوَّلَ الْمُؤْمِنِينَ
51਼ ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।
52۞ وَأَوْحَيْنَا إِلَىٰ مُوسَىٰ أَنْ أَسْرِ بِعِبَادِي إِنَّكُم مُّتَّبَعُونَ
52਼ ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।
53فَأَرْسَلَ فِرْعَوْنُ فِي الْمَدَائِنِ حَاشِرِينَ
53਼ ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।
54إِنَّ هَٰؤُلَاءِ لَشِرْذِمَةٌ قَلِيلُونَ
54਼ ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।
55وَإِنَّهُمْ لَنَا لَغَائِظُونَ
55਼ ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
53ਆਇਤ

ਅਨੁਵਾਦ — ਅਸ਼-ਸ਼ੁਆਰਾ 53

ਸੂਰਾ ਅਸ਼-ਸ਼ੁਆਰਾ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।

ਸੂਰਾ ਆਇਤ 53/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 51–55. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers