ਅਸ਼-ਸ਼ੁਆਰਾ · 54/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنَّ هَٰؤُلَاءِ لَشِرْذِمَةٌ قَلِيلُونَ ۝٥٤
Inna haaa`ulaaa`i lashir zimatun qaleeloon
📖 ਪੰਜਾਬੀ ਵਿੱਚ
54਼ ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਸ਼-ਸ਼ੁਆਰਾ

52۞ وَأَوْحَيْنَا إِلَىٰ مُوسَىٰ أَنْ أَسْرِ بِعِبَادِي إِنَّكُم مُّتَّبَعُونَ
52਼ ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।
53فَأَرْسَلَ فِرْعَوْنُ فِي الْمَدَائِنِ حَاشِرِينَ
53਼ ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।
54إِنَّ هَٰؤُلَاءِ لَشِرْذِمَةٌ قَلِيلُونَ
54਼ ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।
55وَإِنَّهُمْ لَنَا لَغَائِظُونَ
55਼ ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।
56وَإِنَّا لَجَمِيعٌ حَاذِرُونَ
56਼ ਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
54ਆਇਤ

ਅਨੁਵਾਦ — ਅਸ਼-ਸ਼ੁਆਰਾ 54

ਸੂਰਾ ਅਸ਼-ਸ਼ੁਆਰਾ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ…

ਸੂਰਾ ਆਇਤ 54/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers