ਅਸ਼-ਸ਼ੁਆਰਾ · 57/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَأَخْرَجْنَاهُم مِّن جَنَّاتٍ وَعُيُونٍ ۝٥٧
Fa akhrajnaahum min Jannaatinw wa `uyoon
📖 ਪੰਜਾਬੀ ਵਿੱਚ
57਼ ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਸ਼-ਸ਼ੁਆਰਾ

55وَإِنَّهُمْ لَنَا لَغَائِظُونَ
55਼ ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।
56وَإِنَّا لَجَمِيعٌ حَاذِرُونَ
56਼ ਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।
57فَأَخْرَجْنَاهُم مِّن جَنَّاتٍ وَعُيُونٍ
57਼ ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।
58وَكُنُوزٍ وَمَقَامٍ كَرِيمٍ
58਼ ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।
59كَذَٰلِكَ وَأَوْرَثْنَاهَا بَنِي إِسْرَائِيلَ
59਼ ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
57ਆਇਤ

ਅਨੁਵਾਦ — ਅਸ਼-ਸ਼ੁਆਰਾ 57

ਸੂਰਾ ਅਸ਼-ਸ਼ੁਆਰਾ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ…

ਸੂਰਾ ਆਇਤ 57/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers