ਅਸ਼-ਸ਼ੁਆਰਾ · 59/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
كَذَٰلِكَ وَأَوْرَثْنَاهَا بَنِي إِسْرَائِيلَ ۝٥٩
Kazaalika wa awrasnaahaa Baneee Israaa`eel
📖 ਪੰਜਾਬੀ ਵਿੱਚ
59਼ ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਸ਼-ਸ਼ੁਆਰਾ

57فَأَخْرَجْنَاهُم مِّن جَنَّاتٍ وَعُيُونٍ
57਼ ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।
58وَكُنُوزٍ وَمَقَامٍ كَرِيمٍ
58਼ ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।
59كَذَٰلِكَ وَأَوْرَثْنَاهَا بَنِي إِسْرَائِيلَ
59਼ ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।
60فَأَتْبَعُوهُم مُّشْرِقِينَ
60਼ (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।
61فَلَمَّا تَرَاءَى الْجَمْعَانِ قَالَ أَصْحَابُ مُوسَىٰ إِنَّا لَمُدْرَكُونَ
61਼ ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
59ਆਇਤ

ਅਨੁਵਾਦ — ਅਸ਼-ਸ਼ੁਆਰਾ 59

ਸੂਰਾ ਅਸ਼-ਸ਼ੁਆਰਾ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ…

ਸੂਰਾ ਆਇਤ 59/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers