ਅਸ਼-ਸ਼ੁਆਰਾ · 60/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَأَتْبَعُوهُم مُّشْرِقِينَ ۝٦٠
Fa atba`oohum mushriqeen
📖 ਪੰਜਾਬੀ ਵਿੱਚ
60਼ (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਸ਼-ਸ਼ੁਆਰਾ

58وَكُنُوزٍ وَمَقَامٍ كَرِيمٍ
58਼ ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।
59كَذَٰلِكَ وَأَوْرَثْنَاهَا بَنِي إِسْرَائِيلَ
59਼ ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।
60فَأَتْبَعُوهُم مُّشْرِقِينَ
60਼ (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।
61فَلَمَّا تَرَاءَى الْجَمْعَانِ قَالَ أَصْحَابُ مُوسَىٰ إِنَّا لَمُدْرَكُونَ
61਼ ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।
62قَالَ كَلَّا ۖ إِنَّ مَعِيَ رَبِّي سَيَهْدِينِ
62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
60ਆਇਤ

ਅਨੁਵਾਦ — ਅਸ਼-ਸ਼ੁਆਰਾ 60

ਸੂਰਾ ਅਸ਼-ਸ਼ੁਆਰਾ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।

ਸੂਰਾ ਆਇਤ 60/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers