ਅਸ਼-ਸ਼ੁਆਰਾ · 62/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ كَلَّا ۖ إِنَّ مَعِيَ رَبِّي سَيَهْدِينِ ۝٦٢
Qaala kallaaa inna ma`iya Rabbee sa yahdeen
📖 ਪੰਜਾਬੀ ਵਿੱਚ
62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਸ਼-ਸ਼ੁਆਰਾ

60فَأَتْبَعُوهُم مُّشْرِقِينَ
60਼ (ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।
61فَلَمَّا تَرَاءَى الْجَمْعَانِ قَالَ أَصْحَابُ مُوسَىٰ إِنَّا لَمُدْرَكُونَ
61਼ ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।
62قَالَ كَلَّا ۖ إِنَّ مَعِيَ رَبِّي سَيَهْدِينِ
62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।
63فَأَوْحَيْنَا إِلَىٰ مُوسَىٰ أَنِ اضْرِب بِّعَصَاكَ الْبَحْرَ ۖ فَانفَلَقَ فَكَانَ كُلُّ فِرْقٍ كَالطَّوْدِ الْعَظِيمِ
63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।
64وَأَزْلَفْنَا ثَمَّ الْآخَرِينَ
64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
62ਆਇਤ

ਅਨੁਵਾਦ — ਅਸ਼-ਸ਼ੁਆਰਾ 62

ਸੂਰਾ ਅਸ਼-ਸ਼ੁਆਰਾ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ…

ਸੂਰਾ ਆਇਤ 62/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers