ਅਸ਼-ਸ਼ੁਆਰਾ · 63/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
فَأَوْحَيْنَا إِلَىٰ مُوسَىٰ أَنِ اضْرِب بِّعَصَاكَ الْبَحْرَ ۖ فَانفَلَقَ فَكَانَ كُلُّ فِرْقٍ كَالطَّوْدِ الْعَظِيمِ ۝٦٣
Fa awhainaaa ilaa Moosaaa anidrib bi`asaakal bahra fanfalaqa fakaana kullu firqin kattawdil `azeem
📖 ਪੰਜਾਬੀ ਵਿੱਚ
63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।

🎧 ਸੁਣੋ


📜 ਆਇਤ 61-65 — ਅਸ਼-ਸ਼ੁਆਰਾ

61فَلَمَّا تَرَاءَى الْجَمْعَانِ قَالَ أَصْحَابُ مُوسَىٰ إِنَّا لَمُدْرَكُونَ
61਼ ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।
62قَالَ كَلَّا ۖ إِنَّ مَعِيَ رَبِّي سَيَهْدِينِ
62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।
63فَأَوْحَيْنَا إِلَىٰ مُوسَىٰ أَنِ اضْرِب بِّعَصَاكَ الْبَحْرَ ۖ فَانفَلَقَ فَكَانَ كُلُّ فِرْقٍ كَالطَّوْدِ الْعَظِيمِ
63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।
64وَأَزْلَفْنَا ثَمَّ الْآخَرِينَ
64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।
65وَأَنجَيْنَا مُوسَىٰ وَمَن مَّعَهُ أَجْمَعِينَ
65਼ ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
63ਆਇਤ

ਅਨੁਵਾਦ — ਅਸ਼-ਸ਼ੁਆਰਾ 63

ਸੂਰਾ ਅਸ਼-ਸ਼ੁਆਰਾ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ…

ਸੂਰਾ ਆਇਤ 63/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 61–65. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers