ਅਸ਼-ਸ਼ੁਆਰਾ · 64/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَأَزْلَفْنَا ثَمَّ الْآخَرِينَ ۝٦٤
Wa azlafnaa sammal aakhareen
📖 ਪੰਜਾਬੀ ਵਿੱਚ
64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਸ਼-ਸ਼ੁਆਰਾ

62قَالَ كَلَّا ۖ إِنَّ مَعِيَ رَبِّي سَيَهْدِينِ
62਼ ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।
63فَأَوْحَيْنَا إِلَىٰ مُوسَىٰ أَنِ اضْرِب بِّعَصَاكَ الْبَحْرَ ۖ فَانفَلَقَ فَكَانَ كُلُّ فِرْقٍ كَالطَّوْدِ الْعَظِيمِ
63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।
64وَأَزْلَفْنَا ثَمَّ الْآخَرِينَ
64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।
65وَأَنجَيْنَا مُوسَىٰ وَمَن مَّعَهُ أَجْمَعِينَ
65਼ ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
66ثُمَّ أَغْرَقْنَا الْآخَرِينَ
66਼ ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
64ਆਇਤ

ਅਨੁਵਾਦ — ਅਸ਼-ਸ਼ੁਆਰਾ 64

ਸੂਰਾ ਅਸ਼-ਸ਼ੁਆਰਾ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ…

ਸੂਰਾ ਆਇਤ 64/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers