ਅਸ਼-ਸ਼ੁਆਰਾ · 65/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَأَنجَيْنَا مُوسَىٰ وَمَن مَّعَهُ أَجْمَعِينَ ۝٦٥
Wa anjainaa Moosaa wa mam ma`ahooo ajma`een
📖 ਪੰਜਾਬੀ ਵਿੱਚ
65਼ ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਸ਼-ਸ਼ੁਆਰਾ

63فَأَوْحَيْنَا إِلَىٰ مُوسَىٰ أَنِ اضْرِب بِّعَصَاكَ الْبَحْرَ ۖ فَانفَلَقَ فَكَانَ كُلُّ فِرْقٍ كَالطَّوْدِ الْعَظِيمِ
63਼ ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।
64وَأَزْلَفْنَا ثَمَّ الْآخَرِينَ
64਼ ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।
65وَأَنجَيْنَا مُوسَىٰ وَمَن مَّعَهُ أَجْمَعِينَ
65਼ ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
66ثُمَّ أَغْرَقْنَا الْآخَرِينَ
66਼ ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।
67إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
67਼ ਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
65ਆਇਤ

ਅਨੁਵਾਦ — ਅਸ਼-ਸ਼ੁਆਰਾ 65

ਸੂਰਾ ਅਸ਼-ਸ਼ੁਆਰਾ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ…

ਸੂਰਾ ਆਇਤ 65/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers