ਅਸ਼-ਸ਼ੁਆਰਾ · 68/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝٦٨
Wa inna Rabbaka la Huwal `Azeezur Raheem
📖 ਪੰਜਾਬੀ ਵਿੱਚ
68਼ ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਸ਼-ਸ਼ੁਆਰਾ

66ثُمَّ أَغْرَقْنَا الْآخَرِينَ
66਼ ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।
67إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
67਼ ਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।
68وَإِنَّ رَبَّكَ لَهُوَ الْعَزِيزُ الرَّحِيمُ
68਼ ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।
69وَاتْلُ عَلَيْهِمْ نَبَأَ إِبْرَاهِيمَ
69਼ (ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।
70إِذْ قَالَ لِأَبِيهِ وَقَوْمِهِ مَا تَعْبُدُونَ
70਼ ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
68ਆਇਤ

ਅਨੁਵਾਦ — ਅਸ਼-ਸ਼ੁਆਰਾ 68

ਸੂਰਾ ਅਸ਼-ਸ਼ੁਆਰਾ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।

ਸੂਰਾ ਆਇਤ 68/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers