ਅਸ਼-ਸ਼ੁਆਰਾ · 7/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
أَوَلَمْ يَرَوْا إِلَى الْأَرْضِ كَمْ أَنبَتْنَا فِيهَا مِن كُلِّ زَوْجٍ كَرِيمٍ ۝٧
Awa lam yaraw ilal ardi kam ambatnaa feehaa min kulli zawjin kareem
📖 ਪੰਜਾਬੀ ਵਿੱਚ
7਼ ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਸ਼-ਸ਼ੁਆਰਾ

5وَمَا يَأْتِيهِم مِّن ذِكْرٍ مِّنَ الرَّحْمَٰنِ مُحْدَثٍ إِلَّا كَانُوا عَنْهُ مُعْرِضِينَ
5਼ ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।
6فَقَدْ كَذَّبُوا فَسَيَأْتِيهِمْ أَنبَاءُ مَا كَانُوا بِهِ يَسْتَهْزِئُونَ
6਼ ਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।
7أَوَلَمْ يَرَوْا إِلَى الْأَرْضِ كَمْ أَنبَتْنَا فِيهَا مِن كُلِّ زَوْجٍ كَرِيمٍ
7਼ ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।
8إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
8਼ ਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।
9وَإِنَّ رَبَّكَ لَهُوَ الْعَزِيزُ الرَّحِيمُ
9਼ (ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
7ਆਇਤ

ਅਨੁਵਾਦ — ਅਸ਼-ਸ਼ੁਆਰਾ 7

ਸੂਰਾ ਅਸ਼-ਸ਼ੁਆਰਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ…

ਸੂਰਾ ਆਇਤ 7/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers