ਅਸ਼-ਸ਼ੁਆਰਾ · 70/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِذْ قَالَ لِأَبِيهِ وَقَوْمِهِ مَا تَعْبُدُونَ ۝٧٠
Iz qaala li abeehi wa qawmihee maa ta`budoon
📖 ਪੰਜਾਬੀ ਵਿੱਚ
70਼ ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਸ਼-ਸ਼ੁਆਰਾ

68وَإِنَّ رَبَّكَ لَهُوَ الْعَزِيزُ الرَّحِيمُ
68਼ ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।
69وَاتْلُ عَلَيْهِمْ نَبَأَ إِبْرَاهِيمَ
69਼ (ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।
70إِذْ قَالَ لِأَبِيهِ وَقَوْمِهِ مَا تَعْبُدُونَ
70਼ ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?
71قَالُوا نَعْبُدُ أَصْنَامًا فَنَظَلُّ لَهَا عَاكِفِينَ
71਼ ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।
72قَالَ هَلْ يَسْمَعُونَكُمْ إِذْ تَدْعُونَ
72਼ ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
70ਆਇਤ

ਅਨੁਵਾਦ — ਅਸ਼-ਸ਼ੁਆਰਾ 70

ਸੂਰਾ ਅਸ਼-ਸ਼ੁਆਰਾ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ…

ਸੂਰਾ ਆਇਤ 70/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers