ਅਸ਼-ਸ਼ੁਆਰਾ · 72/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ هَلْ يَسْمَعُونَكُمْ إِذْ تَدْعُونَ ۝٧٢
Qaala hal yasma`oona kum iz tad`oon
📖 ਪੰਜਾਬੀ ਵਿੱਚ
72਼ ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਸ਼-ਸ਼ੁਆਰਾ

70إِذْ قَالَ لِأَبِيهِ وَقَوْمِهِ مَا تَعْبُدُونَ
70਼ ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?
71قَالُوا نَعْبُدُ أَصْنَامًا فَنَظَلُّ لَهَا عَاكِفِينَ
71਼ ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।
72قَالَ هَلْ يَسْمَعُونَكُمْ إِذْ تَدْعُونَ
72਼ ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?
73أَوْ يَنفَعُونَكُمْ أَوْ يَضُرُّونَ
73਼ ਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ?
74قَالُوا بَلْ وَجَدْنَا آبَاءَنَا كَذَٰلِكَ يَفْعَلُونَ
74਼ ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
72ਆਇਤ

ਅਨੁਵਾਦ — ਅਸ਼-ਸ਼ੁਆਰਾ 72

ਸੂਰਾ ਅਸ਼-ਸ਼ੁਆਰਾ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ…

ਸੂਰਾ ਆਇਤ 72/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers