ਅਸ਼-ਸ਼ੁਆਰਾ · 76/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
أَنتُمْ وَآبَاؤُكُمُ الْأَقْدَمُونَ ۝٧٦
Antum wa aabaaa`ukumul aqdamoon
📖 ਪੰਜਾਬੀ ਵਿੱਚ
76਼ (ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਸ਼-ਸ਼ੁਆਰਾ

74قَالُوا بَلْ وَجَدْنَا آبَاءَنَا كَذَٰلِكَ يَفْعَلُونَ
74਼ ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।
75قَالَ أَفَرَأَيْتُم مَّا كُنتُمْ تَعْبُدُونَ
75਼ ਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ?
76أَنتُمْ وَآبَاؤُكُمُ الْأَقْدَمُونَ
76਼ (ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।
77فَإِنَّهُمْ عَدُوٌّ لِّي إِلَّا رَبَّ الْعَالَمِينَ
77਼ ਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ।
78الَّذِي خَلَقَنِي فَهُوَ يَهْدِينِ
78਼ ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
76ਆਇਤ

ਅਨੁਵਾਦ — ਅਸ਼-ਸ਼ੁਆਰਾ 76

ਸੂਰਾ ਅਸ਼-ਸ਼ੁਆਰਾ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ (ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ…

ਸੂਰਾ ਆਇਤ 76/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers