ਅਸ਼-ਸ਼ੁਆਰਾ · 80/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِذَا مَرِضْتُ فَهُوَ يَشْفِينِ ۝٨٠
Wa izaa mardtu fahuwa yashfeen
📖 ਪੰਜਾਬੀ ਵਿੱਚ
80਼ ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਸ਼-ਸ਼ੁਆਰਾ

78الَّذِي خَلَقَنِي فَهُوَ يَهْدِينِ
78਼ ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।
79وَالَّذِي هُوَ يُطْعِمُنِي وَيَسْقِينِ
79਼ ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।
80وَإِذَا مَرِضْتُ فَهُوَ يَشْفِينِ
80਼ ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।
81وَالَّذِي يُمِيتُنِي ثُمَّ يُحْيِينِ
81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।
82وَالَّذِي أَطْمَعُ أَن يَغْفِرَ لِي خَطِيئَتِي يَوْمَ الدِّينِ
82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
80ਆਇਤ

ਅਨੁਵਾਦ — ਅਸ਼-ਸ਼ੁਆਰਾ 80

ਸੂਰਾ ਅਸ਼-ਸ਼ੁਆਰਾ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ…

ਸੂਰਾ ਆਇਤ 80/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers