ਅਸ਼-ਸ਼ੁਆਰਾ · 81/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
وَالَّذِي يُمِيتُنِي ثُمَّ يُحْيِينِ ۝٨١
Wallazee yumeetunee summa yuhyeen
📖 ਪੰਜਾਬੀ ਵਿੱਚ
81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।
🎧 ਸੁਣੋ

📜 ਆਇਤ 79-83 — ਅਸ਼-ਸ਼ੁਆਰਾ

79وَالَّذِي هُوَ يُطْعِمُنِي وَيَسْقِينِ
79਼ ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।
80وَإِذَا مَرِضْتُ فَهُوَ يَشْفِينِ
80਼ ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।
81وَالَّذِي يُمِيتُنِي ثُمَّ يُحْيِينِ
81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।
82وَالَّذِي أَطْمَعُ أَن يَغْفِرَ لِي خَطِيئَتِي يَوْمَ الدِّينِ
82਼ ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।
83رَبِّ هَبْ لِي حُكْمًا وَأَلْحِقْنِي بِالصَّالِحِينَ
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
81ਆਇਤ

ਅਨੁਵਾਦ — ਅਸ਼-ਸ਼ੁਆਰਾ 81

ਸੂਰਾ ਅਸ਼-ਸ਼ੁਆਰਾ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।

ਸੂਰਾ ਆਇਤ 81/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 79–83. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers